ਚੰਡੀਗੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ੍ਰੀ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਸ. ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Check Also
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…
Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …
Asian Tribune Your Multilingual Newspaper covering World and local news News