Breaking News
Home / Punjabi News / ਕੁੰਵਰ ਵਿਜੇ ਪ੍ਰਤਾਪ ਮਾਮਲੇ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਕੁੰਵਰ ਵਿਜੇ ਪ੍ਰਤਾਪ ਮਾਮਲੇ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਕੁੰਵਰ ਵਿਜੇ ਪ੍ਰਤਾਪ ਮਾਮਲੇ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੰਮ ਕਿਵੇਂ ਕੀਤਾ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦਾ ਇੱਕ ਵਫਦ ਇਸ ਮੁੱਦੇ ਉਤੇ ਚੋਣ ਕਮਿਸ਼ਨ ਨੂੰ ਮਿਲਿਆ ਸੀ, ਜਿਸ ਦੇ ਆਧਾਰ ਉਤੇ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਸੈਕਟਰੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।

Check Also

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ …