Home / Punjabi News / ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸੂਚੀ ਜਾਰੀ

ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸੂਚੀ ਜਾਰੀ

ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਸੂਚੀ ਜਾਰੀ

ਚੰਡੀਗੜ੍ਹ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਇਸ ਮੀਟਿੰਗ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ।

Check Also

ਤਰਨਜੀਤ ਸੰਧੂ, ਰਵਨੀਤ ਬਿੱਟੂ, ਚਰਨਜੀਤ ਚੰਨੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 10 ਮਈ ਤਰਨਜੀਤ ਸਿੰਘ ਸੰਧੂ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਵਨੀਤ ਸਿੰਘ ਬਿੱਟੂ ਅਤੇ …