Breaking News
Home / Punjabi News / ਕੋਟਕਪੂਰਾ ਗੋਲੀਕਾਂਡ: ਨਾਮਜ਼ਦ ਪੁਲਸ ਅਧਿਕਾਰੀਆਂ ਦੀ ਅਗਲੀ ਪੇਸ਼ੀ 6 ਸਤੰਬਰ ਨੂੰ

ਕੋਟਕਪੂਰਾ ਗੋਲੀਕਾਂਡ: ਨਾਮਜ਼ਦ ਪੁਲਸ ਅਧਿਕਾਰੀਆਂ ਦੀ ਅਗਲੀ ਪੇਸ਼ੀ 6 ਸਤੰਬਰ ਨੂੰ

ਕੋਟਕਪੂਰਾ ਗੋਲੀਕਾਂਡ: ਨਾਮਜ਼ਦ ਪੁਲਸ ਅਧਿਕਾਰੀਆਂ ਦੀ ਅਗਲੀ ਪੇਸ਼ੀ 6 ਸਤੰਬਰ ਨੂੰ

ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਿੱਟ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਮਾਮਲੇ ਦੇ ਸਬੰਧ ‘ਚ ਅੱਜ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਪਰਮਰਾਜ ਉਪਰਾਨੰਗਲ ਨੂੰ ਛੱਡ ਕੇ ਬਾਕੀ ਦੇ ਸਾਰੇ ਦੋਸ਼ੀ ਫਰੀਦਕੋਟ ਦੀ ਸੈਸ਼ਨ ਅਦਾਲਤ ‘ਚ ਪੇਸ਼ ਹੋਏ, ਜਿਨ੍ਹਾਂ ਦੀ ਸੁਣਵਾਈ 6 ਸਤੰਬਰ 2019 ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …