Home / Punjabi News / ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਸੈਂਸੈਕਸ ’ਚ 500 ਅੰਕਾਂ ਦਾ ਉਛਾਲ, ਰਿਕਾਰਡ ਪੱਧਰ ’ਤੇ ਪਹੁੰਚਿਆ

ਮੁੰਬਈ, 15 ਫਰਵਰੀ

ਵਿਸ਼ਵ ਬਾਜ਼ਾਰ ਵਿੱਚ ਤੇਜ਼ੀ ਵਿਚਾਲੇ ਬੈਂਕਿੰਗ ਅਤੇ ਵਿੱਤੀ ਸ਼ੇਅਰਾਂ ਵਿੱਚ ਮਜ਼ਬੂਤੀ ਆਉਣ ਨਾਲ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੰਚ ਘਰੇਲੂ ਸ਼ੇਅਰ ਬਾਜ਼ਾਰ ਨਵੇਂ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਿਆ। ਬੰਬਈ ਸਟਾਕ ਐਕਸਚੇਂਜ ਦੇ 30 ਸ਼ੇਅਰਾਂ ਵਾਲੇ ਸੈਂਸੈਕਸ ਵਿੱਚ 515.40 ਅੰਕਾਂ ਦਾ ਉਛਾਲ ਆਇਆ ਅਤੇ ਇਹ 52,059.70 ਅੰਕਾਂ ‘ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ ਐਨਐਸਈ ਦਾ ਨਿਫਟੀ ਵੀ 135.90 ਦੇ ਵਾਧੇ ਨਾਲ 51, 299.20 ਅੰਕਾਂ ‘ਤੇ ਚਲ ਰਿਹਾ ਸੀ। -ਏਜੰਸੀ


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …