Home / Punjabi News / ਦੇਸ਼ ’ਚ ਕਰੋਨਾ ਕਾਰਨ 89 ਮੌਤਾਂ, ਪੰਜਾਬ ਵਿੱਚ 12 ਜਾਨਾਂ ਗਈਆਂ

ਦੇਸ਼ ’ਚ ਕਰੋਨਾ ਕਾਰਨ 89 ਮੌਤਾਂ, ਪੰਜਾਬ ਵਿੱਚ 12 ਜਾਨਾਂ ਗਈਆਂ

ਨਵੀਂ ਦਿੱਲੀ, 4 ਮਾਰਚ

ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 17,407 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1,11,56,923 ਹੋ ਗਈ। ਮਹੀਨੇ ਬਾਅਦ ਦੇਸ਼ ਵਿੱਚ 17 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਅਧਿਕਾਰਤ ਅੰਕੜਿਆਂ ਅਨੁਸਾਰ 29 ਜਨਵਰੀ ਨੂੰ 24 ਘੰਟਿਆਂ ਵਿਚ ਵਾਇਰਸ ਦੇ 18,855 ਨਵੇਂ ਕੇਸ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 89 ਹੋਰ ਮਰੀਜ਼ਾਂ ਦੀ ਲਾਗ ਨਾਲ ਮੌਤ ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ 1,57,435 ਹੋ ਗਈ ਹੈ। ਇਸ ਸਮੇਂ ਦੌਰਾਨ ਪੰਜਾਬ ਵਿੱਚ 12 ਜਾਨਾਂ ਗਈਆਂ।


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …