Home / Punjabi News / ਆਸਟਰੇਲੀਆ: ਨਿਊ ਸਾਊਥ ਵੇਲਸ ਵਿੱਚ ਹੜ੍ਹ; ਦਰਜਨਾਂ ਸ਼ਹਿਰ ਪਾਣੀ ’ਚ ਡੁੱਬੇ

ਆਸਟਰੇਲੀਆ: ਨਿਊ ਸਾਊਥ ਵੇਲਸ ਵਿੱਚ ਹੜ੍ਹ; ਦਰਜਨਾਂ ਸ਼ਹਿਰ ਪਾਣੀ ’ਚ ਡੁੱਬੇ

ਕੈਨਬਰਾ, 22 ਮਾਰਚ

ਆਸਟਰੇਲੀਆ ਦੇ ਸਭ ਤੋਂ ਵਧ ਆਬਾਦੀ ਵਾਲੇ ਸੂਬੇ ਨਿਊ ਸਾਊਥ ਵੇਲਸ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਦਰਜਨਾਂ ਸ਼ਹਿਰ ਪਾਣੀ ਵਿੱਚ ਡੁੱਬ ਗਏੇ ਹਨ। ਦੇਸ਼ ਦੇ ਪੂਰਬੀ ਤੱਟ ‘ਤੇ ਹੁਣ ਵੀ ਮੀਂਹ ਪੈ ਰਿਹਾ ਹੈ ਅਤੇ ਹਜ਼ਾਰਾਂ ਲੋਕਾਂ ਨੂੰ ਆਪਣਾ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਇਸ ਦੇ ਨਾਲ ਹੀ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਤੇ ਸੈਂਕੜੇ ਲੋਕਾਂ ਨੂੰ ਬਚਾਅ ਕੇ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਹੈ। ਹੁਣ ਤਕ ਸੂਬੇ ਦੇ ਲਗਪਗ 18000 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। -ਏਜੰਸੀ


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …