Breaking News

Recent Posts

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਆਨਲਾਈਨ ਫਾਰਮ ਭਰਦੇ ਸਮੇਂ ਦੋ ਆਂਗਣਵਾੜੀ ਵਰਕਰ ਬੇਹੋਸ਼ ਹੋ ਗਈਆਂ। ਇਹ ਘਟਨਾ ਸਰਹਿੰਦ ਵਿੱਚ ਵਾਪਰੀ। ਬੇਹੋਸ਼ ਹੋਈਆਂ ਵਰਕਰਾਂ ਦੀ ਪਹਿਚਾਣ ਆਰਤੀ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ …

Read More »

Chandigarh ‘ਚ ਭਲਕੇ ਨਹੀਂ ਹੋਵੇਗੀ ਸਰਕਾਰੀ ਛੁੱਟੀ, ਮੁਹਰਰਮ ‘ਤੇ ਛੁੱਟੀ ਦੇ ਦਾਅਵੇ ਨੂੰ ਪ੍ਰਸ਼ਾਸਨ ਨੇ ਦੱਸਿਆ ਫਰਜ਼ੀ, ਸਕੂਲ-ਦਫ਼ਤਰ ਰਹਿਣਗੇ ਖੁੱਲ੍ਹੇ

Chandigarh Fake Holiday Alert : ਚੰਡੀਗੜ੍ਹ ਵਿੱਚ 26 ਜੂਨ (ਸ਼ੁੱਕਰਵਾਰ) ਨੂੰ ਮੁਹਰਰਮ ਮੌਕੇ ਸਰਕਾਰੀ ਛੁੱਟੀ ਹੋਣ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੁਕਮ ਪੂਰੀ ਤਰ੍ਹਾਂ ਫਰਜ਼ੀ ਨਿਕਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਯੂਟੀ ਵਿੱਚ ਸ਼ੁੱਕਰਵਾਰ ਨੂੰ ਕੋਈ ਵੀ ਸਰਕਾਰੀ ਜਾਂ ਜਨਤਕ ਛੁੱਟੀ ਘੋਸ਼ਿਤ …

Read More »

Passport Fees : 1 ਜੁਲਾਈ ਤੋਂ ਪਾਸਪੋਰਟ ਬਣਵਾਉਣਾ ਹੋਵੇਗਾ ਮਹਿੰਗਾ, ਜਾਣੋ ਨਵੀਆਂ ਦਰਾਂ

Passport Fees : ਦੇਸ਼ ਵਿੱਚ ਪਾਸਪੋਰਟ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਫੀਸ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ 1 ਜੁਲਾਈ 2026 ਤੋਂ ਲਾਗੂ ਹੋਣਗੀਆਂ। ਇਸ ਦਾ ਮਤਲਬ ਹੈ ਕਿ ਜੁਲਾਈ ਤੋਂ ਨਵਾਂ ਪਾਸਪੋਰਟ ਬਣਵਾਉਣਾ ਹੋਵੇ ਜਾਂ ਪੁਰਾਣੇ ਦਾ ਰੀਨਿਊ ਕਰਵਾਉਣਾ, ਹੁਣ ਪਹਿਲਾਂ ਨਾਲੋਂ …

Read More »