Home / Punjabi News / ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੇ ਐਕਨਕਾਊਂਟਰ ਦੀਆਂ ਖ਼ਬਰਾਂ !

ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੇ ਐਕਨਕਾਊਂਟਰ ਦੀਆਂ ਖ਼ਬਰਾਂ !

ਜਗਰਾਓਂ ਵਿਚ 2 ਪੁਲਿਸ ਮੁਲਾਜਮਾਂ ਦੇ ਕਤਲ ਮਾਮਲੇ ਵਿੱਚ ਲੋੜੀਦੇ ਦੱਸੇ ਜਾਂਦੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦਾ ਸਾਥੀ ਜਸਪ੍ਰੀਤ ਸੰਘ ਜੱਸੀ ਖਰੜ ਬੰਗਾਲ ‘ਚ ਪੰਜਾਬ ਪੁਲਿਸ ਨਾਲ ਸਬੰਧਿਤ ਓਕੋ ਟੀਮ ਨਾਲ ਹੋਏ ਮੁਕਾਬਲੇ ‘ਚ ਹਲਾਕ ਹੋਣ ਦੀਆਂ ਖ਼ਬਰਾਂ ਹਨ। ਪੰਜਾਬ ਪੁਲਿਸ ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੀ ਲਗਾਤਾਰ ਭਾਲ ਕਰ ਰਹੀ ਸੀ। ਹੁਣ ਪੁਲਿਸ ਵੱਲੋਂ ਕਲਕੱਤਾ ਵਿਚ ਇਨ੍ਹਾਂ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆ ਹੈ। ਇਸ ਦੌਰਾਨ ਕਲਕੱਤਾ ਪੁਲਿਸ ਦਾ ਇਕ ਇੰਸਪੈਕਟਰ ਵੀ ਜ਼ਖਮੀ ਹੋ ਗਿਆ ਹੈ।


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …