Home / Punjabi News / ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ

ਸ਼ੇਰ ਬਹਾਦਰ ਦਿਓਬਾ ਨੇਪਾਲ ਦੇ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇ

ਕਾਠਮੰਡੂ, 13 ਜੁਲਾਈ (ਏਜੰਸੀ)

ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦਿਓਬਾ ਮੰਗਲਵਾਰ ਨੂੰ ਪੰਜਵੀਂ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ। ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ। ‘ਦਿ ਹਿਮਾਲੀਅਨ ਟਾਈਮਜ਼’ ਦੀ ਖ਼ਬਰ ਅਨੁਸਾਰ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 76 (5) ਦੇ ਤਹਿਤ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਇਹ ਪੰਜਵੀਂ ਵਾਰ ਹੈ, ਜਦੋਂ ਦਿਓਬਾ (74) ਨੇਪਾਲ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੱਤਾ ਵਿੱਚ ਪਰਤੇ ਹਨ।


Source link

Check Also

Canada ‘ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ …