Home / Punjabi News / ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ

ਟ੍ਰਿਬਿਨ ਨਿਊਜ਼ ਸਰਵਿਸ

ਨਵੀਂ ਦਿੱਲੀ, 10 ਅਗਸਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਨਵਜੋਤ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਦੀ ਕਾਂਗਰਸ ਮੁਖੀ ਨਾਲ ਪਹਿਲੀ ਮੁਲਾਕਾਤ ਸੀ।


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …