Home / Punjabi News / ਸਪੇਸ ਐਕਸ ਨੇ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ’ਤੇ ਪੁਲਾੜ ਭੇਜਿਆ

ਸਪੇਸ ਐਕਸ ਨੇ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ’ਤੇ ਪੁਲਾੜ ਭੇਜਿਆ

ਕੇਪ ਕੈਨਵਰਲ: ਸਪੇਸ ਐਕਸ ਦੇ ਮਾਲਕ ਐਲਨ ਮਸਕ ਨੇ ਬੁੱਧਵਾਰ ਰਾਤ ਨੂੰ ਪਹਿਲੀ ਵਾਰ ਚਾਰ ਵਿਅਕਤੀਆਂ ਨੂੰ ਨਿੱਜੀ ਦੌਰੇ ‘ਤੇ ਪੁਲਾੜ ਲਈ ਰਵਾਨਾ ਕੀਤਾ। ਇਨ੍ਹਾਂ ਵਿੱਚ ਦੋ ਮੁਕਾਬਲਾ ਜੇਤੂ, ਸਿਹਤ ਸੰਭਾਲ ਵਰਕਰ ਅਤੇ ਇਨ੍ਹਾਂ ਨੂੰ ਸਪਾਂਸਰ ਕਰਨ ਵਾਲਾ ਵਿਅਕਤੀ ਸ਼ਾਮਲ ਹਨ। ਨਾਸਾ ਦੇ ਫਲੋਰਿਡਾ ਸਥਿਤ ਕੈਨੇਡੀ ਸਪੇਸ ਰਿਸਰਚ ਸੈਂਟਰ ਤੋਂ ਫਾਲਕਨ 9 ਰਾਕੇਟ ਲਾਂਚ ਕੀਤਾ ਗਿਆ। ਇਸ ਦੇ ਕਰੀਬ 12 ਮਿੰਟ ਬਾਅਦ ਡ੍ਰੈਗਨ ਕੈਪਸੂਲ ਰਾਕੇਟ ਤੋਂ ਵੱਖ ਹੋ ਗਿਆ। ਇਸ ਮਿਸ਼ਨ ਦਾ ਮਕਸਦ ਅਮਰੀਕਾ ਦੇ ਟੈਨੇਸੀ ਸਥਿਤ ਜੂਡ ਚਿਲਡਰਨ ਰਿਸਰਚ ਹਸਪਤਾਲ ਲਈ ਫੰਡ ਇਕੱਠੇ ਕਰਨਾ ਹੈ। -ਏਪੀ


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …