Home / Punjabi News / ਪ੍ਰਧਾਨ ਦੇ ਅਸਤੀਫ਼ੇ ਤੋਂ ਮੁੱਖ ਮੰਤਰੀ ਬੇਖ਼ਬਰ

ਪ੍ਰਧਾਨ ਦੇ ਅਸਤੀਫ਼ੇ ਤੋਂ ਮੁੱਖ ਮੰਤਰੀ ਬੇਖ਼ਬਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਸਤੰਬਰ

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਨਾਲ ਰਾਜ ਵਿੱਚ ਪਾਰਟੀ ਦੀ ਅਜੀਬ ਸਥਿਤੀ ਵਿੱਚ ਨਜ਼ਰ ਆ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਸਿੱਧੂ ਦੇ ਅਸਤੀਫੇ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਹੀਂ ਪਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਿੱਧੂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ| ਇਸ ਦੇ ਨਾਲ ਹੀ ਉਹ ਇਹ ਕਹਿ ਰਹੇ ਹਨ ਕਿ ਅਸੀਂ ਸਿੱਧੂ ਨਾਲ ਬੈਠ ਕੇ ਗੱਲ ਕਰਾਂਗੇ|


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …