Home / Punjabi News / ਪਾਕਿਸਤਾਨ: ਬਲੋਚਿਸਤਾਨ ’ਚ ਭੂਚਾਲ ਕਾਰਨ 20 ਮੌਤਾਂ ਤੇ 300 ਤੋਂ ਵੱਧ ਜ਼ਖ਼ਮੀ

ਪਾਕਿਸਤਾਨ: ਬਲੋਚਿਸਤਾਨ ’ਚ ਭੂਚਾਲ ਕਾਰਨ 20 ਮੌਤਾਂ ਤੇ 300 ਤੋਂ ਵੱਧ ਜ਼ਖ਼ਮੀ

ਕਰਾਚੀ, 7 ਅਕਤੂਬਰ

ਪਾਕਿਸਤਾਨ ਦੇ ਬਲੋਚਿਸਤਾਨ ਸੂੁਬੇ ਵਿੱਚ ਅੱਜ ਤੜਕੇ 5.9 ਸ਼ਿੱਦਤ ਨਾਲ ਆਏ ਭੂਚਾਲ ਕਾਰਨ ਘੱਟੋ ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ ਅਤੇ 300 ਤੋਂ ਵੱਧ ਜ਼ਖ਼ਮੀ ਹੋ ਗਏ। ਆਫਤ ਪ੍ਰਬੰਧਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ। ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦਾ ਕੇਂਦਰ ਹਰਨਾਈ ਵਿੱਚ 15 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਕਾਰਨ ਹੋਏ ਨੁਕਸਾਨ ਦਾ ਅਜੇ ਤੱਕ ਮੁਲਾਂਕਣ ਨਹੀਂ ਕੀਤਾ ਗਿਆ ਹੈ।


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …