Home / Punjabi News / ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ

ਪੰਜਾਬੀ ਟ੍ਰਿਬਿਊਨ ਵੈਬ ਡੈਸਕ

ਚੰਡੀਗੜ੍ਹ, 29 ਨਵੰਬਰ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰੇ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਹੈ ਕਿ ਇਸ ਪਵਿੱਤਰ ਥਾਂ ਦਾ ਨਿਰਾਦਰ ਨਾ ਕੀਤਾ ਜਾਵੇ ਤੇ ਇਸ ਨੂੰ ਪਿਕਨਿਕ ਸਪਾਟ ਨਾ ਬਣਨ ਦਿੱਤਾ ਜਾਵੇ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …