Home / Punjabi News / ਕੈਪਟਨ ਦੀ ਭਾਜਪਾ ਦੇ ਚੋਣ ਇੰਚਾਰਜ ਨਾਲ ਮੀਟਿੰਗ

ਕੈਪਟਨ ਦੀ ਭਾਜਪਾ ਦੇ ਚੋਣ ਇੰਚਾਰਜ ਨਾਲ ਮੀਟਿੰਗ

ਕਾਂਗਰਸ ਛੱਡ ਚੁੱਕੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਸਵਾਂ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਲੰਚ ਮੀਟਿੰਗ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਗਠਜੋੜ ਦੀ ਗੱਲਬਾਤ ਅੱਗੇ ਵਧਦੀ ਨਜ਼ਰ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਚਾਲੇ ਮੀਟਿੰਗ ‘ਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਹੋਣ ਦੀ ਸੰਭਾਵਨਾ ਹੈ।

The post ਕੈਪਟਨ ਦੀ ਭਾਜਪਾ ਦੇ ਚੋਣ ਇੰਚਾਰਜ ਨਾਲ ਮੀਟਿੰਗ first appeared on Punjabi News Online.


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …