Home / Punjabi News / ਕਾਮੇਡੀਅਨ ਸੁਨੀਲ ਗਰੋਵਰ ਦੇ ਦਿਲ ਦੀ ਸਰਜਰੀ

ਕਾਮੇਡੀਅਨ ਸੁਨੀਲ ਗਰੋਵਰ ਦੇ ਦਿਲ ਦੀ ਸਰਜਰੀ

ਮੁੰਬਈ, 2 ਫਰਵਰੀ

ਪ੍ਰਸਿੱਧ ਅਭਿਨੇਤਾ-ਕਾਮੇਡੀਅਨ ਸੁਨੀਲ ਗਰੋਵਰ ਦਿਲ ਦੀ ਸਰਜਰੀ ਤੋਂ ਬਾਅਦ ਸਿਹਤਯਾਬ ਹੋ ਰਿਹਾ ਹੈ। 44 ਸਾਲਾ ਅਦਾਕਾਰ ਨੂੰ ਪਿਛਲੇ ਹਫ਼ਤੇ ਸ਼ਹਿਰ ਦੇ ਏਸ਼ੀਅਨ ਹਾਰਟ ਇੰਸਟੀਚਿਊਟ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਸ ਦੇ ਦਿਲ ਦੀ ਸਰਜਰੀ ਹੋਈ ਹੈ ਤੇ ਉਹ ਠੀਕ-ਠਾਕ ਹੈ। ਗਰੋਵਰ ਨੇ ਕਾਮੇਡੀ ਨਾਈਟਸ ਵਿਦ ਕਪਿਲ ਅਤੇ ਦਿ ਕਪਿਲ ਸ਼ਰਮਾ ਸ਼ੋਅ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਸ ਨੇ ਪੰਜਾਬ ਤੇ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …