Home / Punjabi News / ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ

ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ

ਮੁੰਬਈ, 15 ਫਰਵਰੀ

ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ ਨੂੰ ਹੋਵੇਗਾ। ਲਖਨਊ ਨੂੰ ਪਹਿਲੀ ਵਾਰ ਟੀ-20 ਦੇ ਕੌਮਾਂਤਰੀ ਮੈਚ ਦੀ ਮੇਜ਼ਬਾਨੀ ਮਿਲੀ ਹੈ। ਇਸ ਤੋਂ ਇਲਾਵਾ ਮੁਹਾਲੀ ਵਿਚ ਪਹਿਲਾ ਟੈਸਟ ਮੈਚ 4 ਤੋਂ 8 ਮਾਰਚ ਦਰਮਿਆਨ ਖੇਡਿਆ ਜਾਵੇਗਾ। ਇਹ ਮੈਚ ਵਿਰਾਟ ਕੋਹਲੀ ਦਾ 100ਵਾਂ ਮੈਚ ਹੋ ਸਕਦਾ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …