Home / Punjabi News / ਅਮਰੀਕਾ ਨੇ ਜਾਸੂਸੀ ਦੇ ਦੋਸ਼ ’ਚ 12 ਰੂਸੀ ਦੂਤਾਂ ਨੂੰ ਦੇਸ਼ ’ਚੋਂ ਕੱਢਣ ਦਾ ਐਲਾਨ ਕੀਤਾ

ਅਮਰੀਕਾ ਨੇ ਜਾਸੂਸੀ ਦੇ ਦੋਸ਼ ’ਚ 12 ਰੂਸੀ ਦੂਤਾਂ ਨੂੰ ਦੇਸ਼ ’ਚੋਂ ਕੱਢਣ ਦਾ ਐਲਾਨ ਕੀਤਾ

ਅਮਰੀਕਾ ਨੇ ਜਾਸੂਸੀ ਦੇ ਦੋਸ਼ ’ਚ 12 ਰੂਸੀ ਦੂਤਾਂ ਨੂੰ ਦੇਸ਼ ’ਚੋਂ ਕੱਢਣ ਦਾ ਐਲਾਨ ਕੀਤਾ

ਸੰਯੁਕਤ ਰਾਸ਼ਟਰ, 1 ਮਾਰਚ

ਸੰਯੁਕਤ ਰਾਸ਼ਟਰ ਨੇ ਸੰਯੁਕਤ ਰਾਸ਼ਟਰ ਵਿਚ ਰੂਸੀ ਮਿਸ਼ਨ ਦੇ 12 ਮੈਂਬਰਾਂ ਨੂੰ ਜਾਸੂਸੀ ਵਿਚ ਸ਼ਾਮਲ ‘ਖੁਫੀਆ ਅਧਿਕਾਰੀ’ ਹੋਣ ਦੇ ਦੋਸ਼ ਵਿਚ ਦੇਸ਼ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਪੰਜਵੇਂ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ। ਅਮਰੀਕਾ ਅਤੇ ਹੋਰ ਕਈ ਦੇਸ਼ਾਂ ਨੇ ਰੂਸੀ ਹਮਲੇ ਦੀ ਨਿੰਦਾ ਕੀਤੀ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਮਿਸ਼ਨ ਨੇ ਬਿਆਨ ਵਿੱਚ ਕਿਹਾ ਕਿ ਰੂਸੀ ਡਿਪਲੋਮੈਟਾਂ ਨੇ ‘ਜਾਸੂਸੀ’ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਸੰਯੁਕਤ ਰਾਜ ਵਿੱਚ ਰਹਿਣ ਦੇ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ, ਇਹ ਸਾਡੀ ਰਾਸ਼ਟਰੀ ਸੁਰੱਖਿਆ ਲਈ ਨੁਕਸਾਨਦੇਹ ਹਨ।’


Source link

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …