Home / Punjabi News / ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ

ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ

ਕਲਾਕਾਰ ਜਸਵਿੰਦਰ ਭੱਲਾ ਦੀ ਮੁਹਾਲੀ ਫੇਜ-7 ਕੋਠੀ ਨੰਬਰ-3045 ‘ਚ ਉਸ ਦੀ ਮਾਤਾ ਸਤਵੰਤ ਕੌਰ (80) ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਭੱਲਾ ਦੇ ਨੌਕਰ ਆਰੀਅਨ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਲੁੱਟ ਕੀਤੀ। ਘਟਨਾ ਸਮੇਂ ਭੱਲਾ ਪਰਿਵਾਰ ਸਮੇਤ ਲੁਧਿਆਣਾ ਕਿਸੇ ਸਮਾਗਮ ‘ਚ ਸੀ। ਨੌਕਰ ਦੇ ਫ਼ਰਾਰ ਹੋਣ ਤੋਂ ਬਾਅਦ ਭੱਲਾ ਦੀ ਮਾਂ ਨੇ ਰੱਸੀ ਨਾਲ ਬੰਨ੍ਹੀਆਂ ਬਾਹਾਂ ਅਤੇ ਲੱਤਾਂ ਖੁਦ ਖੋਲ੍ਹਿਆ ਅਤੇ ਭੱਲਾ ਦੇ ਸਾਥੀ ਕਲਾਕਾਰ ਬਾਲਮੁਕੁੰਦ ਸ਼ਰਮਾ ਨੂੰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ।

The post ਜਸਵਿੰਦਰ ਭੱਲਾ ਦੀ ਮਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਲੁੱਟੇ first appeared on Punjabi News Online.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …