Breaking News
Home / Punjabi News / ਰੂਸ ਨਾਲ ਗੱਲਬਾਤ ਸਕਾਰਾਤਮਕ ਪਰ ਅਸੀਂ ਆਪਣੇ ਗੁਆਂਢੀ ’ਤੇ ਭਰੋਸਾ ਨਹੀਂ ਕਰ ਸਕਦੇ: ਜ਼ੇਲੈੇਂਸਕੀ

ਰੂਸ ਨਾਲ ਗੱਲਬਾਤ ਸਕਾਰਾਤਮਕ ਪਰ ਅਸੀਂ ਆਪਣੇ ਗੁਆਂਢੀ ’ਤੇ ਭਰੋਸਾ ਨਹੀਂ ਕਰ ਸਕਦੇ: ਜ਼ੇਲੈੇਂਸਕੀ

ਕੀਵ, 30 ਮਾਰਚ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸੀ ਵਾਰਤਾਕਾਰਾਂ ਨਾਲ ਚੱਲ ਰਹੀ ਗੱਲਬਾਤ ਵਿੱਚ ਕੁਝ ਸਕਾਰਾਤਮਕ ਸੰਕੇਤ ਮਿਲੇ ਹਨ ਪਰ ਇਹ ਵੀ ਕਿਹਾ ਕਿ ਰੂਸ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਰੂਸ ਨੇ ਮੰਗਲਵਾਰ ਨੂੰ ਇਸਤਾਂਬੁਲ ਵਿੱਚ ਯੂਕਰੇਨ ਅਤੇ ਰੂਸੀ ਵਫ਼ਦ ਦਰਮਿਆਨ ਗੱਲਬਾਤ ਤੋਂ ਬਾਅਦ ਐਲਾਨ ਕੀਤ ਕਿ ਰੂਸ ਯੂਕਰੇਨ ਦੀ ਰਾਜਧਾਨੀ ਕੀਵ ਅਤੇ ਉੱਤਰੀ ਸ਼ਹਿਰ ਚੇਰਨੀਹੀਵ ਦੇ ਨੇੜੇ ਫੌਜੀ ਕਾਰਵਾਈਆਂ ਨੂੰ ਘੱਟ ਕਰੇਗਾ।


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …