Home / Punjabi News / ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਜਸਵੰਤ ਜੱਸ

ਫ਼ਰੀਦਕੋਟ, 6 ਅਪਰੈਲ

ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ‘ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, ਸਿੱਖ ਜਥੇਬੰਦੀਆਂ ਤੋਂ ਇਲਾਵਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ।


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …