Home / Punjabi News / ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਅਤੇ ਮਜੀਠਾ ਹਲਕੇ ਤੋਂ ਵਿਧਾਇਕ ਗਨੀਵ ਕੌਰ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ । ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਸਹੁੰ ਚੁਕਾਈ ਗਈ ਹੈ। ਵਿਧਾਨ ਸਭਾ ਸ਼ੈਸਨ ‘ਚ ਉਨ੍ਹਾਂ ਵੱਲੋਂ ਵਿਧਾਇਕ ਦੇ ਅਹੁਦੇ ਦੀ ਸਹੁੰ ਨਹੀਂ ਚੁੱਕੀ ਗਈ ਸੀ।

The post ਗਨੀਵ ਕੌਰ ਮਜੀਠੀਆ ਨੇ ਵਿਧਾਇਕ ਵਜੋਂ ਚੁੱਕੀ ਸਹੁੰ first appeared on Punjabi News Online.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …