Home / Punjabi News / ਸ੍ਰੀਲੰਕਾ ਵਿੱਚ ਕਰਫਿਊ 12 ਮਈ ਤਕ ਵਧਾਇਆ

ਸ੍ਰੀਲੰਕਾ ਵਿੱਚ ਕਰਫਿਊ 12 ਮਈ ਤਕ ਵਧਾਇਆ

ਕੋਲੰਬੋ, 10 ਮਈ

ਸ੍ਰੀਲੰਕਾ ਵਿਚ ਹਿੰਸਾ ਦੇ ਮੱਦੇਨਜ਼ਰ ਮੁਲਕ ਦੇ ਰੱਖਿਆ ਮੰਤਰਾਲੇ ਨੇ ਤਿੰਨਾਂ ਸੈਨਾਵਾਂ ਨੂੰ ਹੁਕਮ ਦਿੱਤਾ ਹੈ ਕਿ ਦੂਜਿਆਂ ‘ਤੇ ਹਮਲਾ ਕਰਨ ਵਾਲੇ ਜਾਂ ਜਨਤਕ ਸੰਪਤੀ ਲੁੱਟਣ ਵਾਲੇ ਨੂੰ ਗੋਲੀ ਮਾਰ ਦਿੱਤੀ ਜਾਵੇ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਤੇ ਉਨ੍ਹਾਂ ਦੇ ਪਰਿਵਾਰ ਦੇ ਸ੍ਰੀਲੰਕਾ ਦੇ ਟ੍ਰਿੰਕੋਮਾਲੀ ਜਲ ਸੈਨਾ ਬੇਸ ‘ਤੇ ਹੋਣ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਉੱਥੇ ਰੋਸ ਮੁਜ਼ਾਹਰੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਮੁਲਕ ਵਿਚ ਕਰਫਿਊ 12 ਮਈ ਨੂੰ ਸਵੇਰ ਸੱਤ ਵਜੇ ਤਕ ਵਧਾ ਦਿੱਤਾ ਗਿਆ ਹੈ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …