Home / Punjabi News / ਫਿਨਲੈਂਡ ਤੇ ਸਵੀਡਨ ਨੇ ਨਾਟੋ ਦਾ ਮੈਂਬਰ ਬਣਨ ਲਈ ਅਰਜ਼ੀਆਂ ਦਿੱਤੀਆਂ

ਫਿਨਲੈਂਡ ਤੇ ਸਵੀਡਨ ਨੇ ਨਾਟੋ ਦਾ ਮੈਂਬਰ ਬਣਨ ਲਈ ਅਰਜ਼ੀਆਂ ਦਿੱਤੀਆਂ

ਬਰੱਸਲਜ਼, 18 ਮਈ

ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ-ਜਨਰਲ ਜੇਨਸ ਸਟੋਲਟਨਬਰਗ ਨੇ ਦੱਸਿਆ ਹੈ ਕਿ ਫਿਨਲੈਂਡ ਅਤੇ ਸਵੀਡਨ ਨੇ ਨਾਟੋ ਵਿੱਚ ਸ਼ਾਮਲ ਹੋਣ ਲਈ ਅਧਿਕਾਰਤ ਤੌਰ ‘ਤੇ ਅਰਜ਼ੀ ਦਿੱਤੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਚਿੰਤਤ ਦੋਹਾਂ ਦੇਸ਼ਾਂ ਨੇ ਸਭ ਤੋਂ ਵੱਡੇ ਫੌਜੀ ਗਠਜੋੜ ‘ਚ ਸ਼ਾਮਲ ਹੋਣ ਲਈ ਇਹ ਕਦਮ ਚੁੱਕਿਆ ਹੈ।


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …