Home / Punjabi News / ਹਿਜ਼ਬੁਲ ਅਤਿਵਾਦੀ ਗ੍ਰਿਫ਼ਤਾਰ

ਹਿਜ਼ਬੁਲ ਅਤਿਵਾਦੀ ਗ੍ਰਿਫ਼ਤਾਰ

ਜੰਮੂ: ਪਿਛਲੇ ਛੇ ਸਾਲਾਂ ਤੋਂ ਸਰਗਰਮ ਹਿਜ਼ਬੁਲ ਮੁਜਾਹਿਦੀਨ ਦੇ ਅਤਿਵਾਦੀ ਤਾਲਿਬ ਹੁਸੈਨ ਨੂੰ ਕਿਸ਼ਤਵਾੜ ਜ਼ਿਲ੍ਹੇ ‘ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਗਸੇਨੀ ਤਹਿਸੀਲ ਦੇ ਰਸ਼ਗਵਾੜੀ ਦੇ ਵਸਨੀਕ ਹੁਸੈਨ ਨੂੰ ਪੁਲੀਸ, ਰਾਸ਼ਟਰੀ ਰਾਈਫ਼ਲਜ਼ ਅਤੇ ਸੀਆਰਪੀਐੱਫ ਨੇ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …