Home / Punjabi News / ਅਮਰੀਕਾ ’ਚ ਮਹਿੰਗਾਈ ਨੇ ਚਾਰ ਦਹਾਕਿਆਂ ਦਾ ਰਿਕਾਰਡ ਤੋੜਿਆ

ਅਮਰੀਕਾ ’ਚ ਮਹਿੰਗਾਈ ਨੇ ਚਾਰ ਦਹਾਕਿਆਂ ਦਾ ਰਿਕਾਰਡ ਤੋੜਿਆ

ਵਾਸ਼ਿੰਗਟਨ, 11 ਜੂਨ

ਅਮਰੀਕਾ ‘ਚ ਮਹਿੰਗਾਈ ਦਰ ਮਈ ‘ਚ 8.6 ਫੀਸਦੀ ਨਾਲ ਚਾਰ ਦਹਾਕਿਆਂ ਦੇ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈ ਹੈ। ਗੈਸ, ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਅਮਰੀਕਾ ਵਿੱਚ ਮਹਿੰਗਾਈ ਕਾਫੀ ਵੱਧ ਗਈ ਹੈ। ਯੂਐੱਸ ਡਿਪਾਰਟਮੈਂਟ ਆਫ਼ ਲੇਬਰ ਵੱਲੋਂ ਨੂੰ ਜਾਰੀ ਅੰਕੜਿਆਂ ਅਨੁਸਾਰ ਸਾਲ ਪਹਿਲਾਂ ਦੇ ਮੁਕਾਬਲੇ ਮਈ 2022 ਵਿੱਚ ਮਹਿੰਗਾਈ ਦਰ ਵਿੱਚ 8.6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …