Home / Punjabi News / ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ

ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 15 ਜੂਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਕ ਅਬਦੁੱਲਾ ਦੇ ਨਾਮ ਦੀ ਪੇਸ਼ਕਸ਼ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੂੰ ਇਸ ਵੱਕਾਰੀ ਅਹੁਦੇ ਲਈ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …