Breaking News
Home / Punjabi News / ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ

ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ

ਚੰਡੀਗੜ੍ਹ, 25 ਜੂਨ

ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ ਵਿੱਚ ਵਿੱਤੀ ਗੜਬੜੀ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਹ ਵ੍ਹਾਈਟ ਪੇਪਰ 73 ਪੰਨਿਆਂ ਦਾ ਹੈ।


Source link

Check Also

ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ

ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ …