Home / Punjabi News / ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ

ਮਾਨਸਾ, 29 ਜੂਨ

ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਟਿ ਰਿਮਾਂਡ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ ਕੀਤਾ। ਉਸ ਨੂੰ ਭਲਕੇ 30 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …