Home / Punjabi News / ਐੱਨਸੀਬੀ ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਨੂੰ ਜਾਤ ਕਮਿਸ਼ਨ ਨੇ ਕਲੀਨ ਚਿੱਟ ਦਿੱਤੀ

ਐੱਨਸੀਬੀ ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਨੂੰ ਜਾਤ ਕਮਿਸ਼ਨ ਨੇ ਕਲੀਨ ਚਿੱਟ ਦਿੱਤੀ

ਮੁੰਬਈ, 13 ਅਗਸਤ

ਜਾਤ ਜਾਂਚ ਕਮੇਟੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਮੁੰਬਈ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨੂੰ ‘ਕਲੀਨ ਚਿੱਟ’ ਦੇ ਦਿੱਤੀ ਹੈ, ਜਿਨ੍ਹਾਂ ‘ਤੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਕਥਿਤ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕਰਨ ਦਾ ਦੋਸ਼ ਲੱਗਿਆ ਸੀ। ਇਹ ਹੁਕਮ ਮਹਾਰਾਸ਼ਟਰ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਜਾਰੀ ਕੀਤਾ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਆਈਆਰਐੱਸ ਅਧਿਕਾਰੀ ਵਾਨਖੇੜੇ ਜਨਮ ਤੋਂ ਮੁਸਲਮਾਨ ਨਹੀਂ ਸੀ। ਇਹ ਸਾਬਤ ਹੋ ਗਿਆ ਹੈ ਕਿ ਉਹ ਮਹਾਰ ਜਾਤੀ ਨਾਲ ਸਬੰਧਤ ਹੈ, ਜੋ ਅਨੁਸੂਚਿਤ ਜਾਤੀ (ਐੱਸਸੀ) ਸ਼੍ਰੇਣੀ ਵਿੱਚ ਆਉਂਦੀ ਹੈ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …