Home / Punjabi News / ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ

ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਰਤਮਾਨ ਅਤੇ ਭਵਿੱਖ ਵਿੱਚ ਅਤਿਵਾਦ ਵਿਰੋਧੀ ਖਤਰਿਆਂ ਨਾਲ ਨਜਿੱਠ ਸਕੇ। ਪਿਛਲੇ ਚਾਰ ਸਾਲਾਂ ਵਿੱਚ ਇਸਲਾਮਾਬਾਦ ਨੂੰ ਦਿੱਤੀ ਜਾ ਰਹੀ ਇਹ ਸਭ ਤੋਂ ਵੱਡੀ ਸੁਰੱਖਿਆ ਸਹਾਇਤਾ ਹੈ।


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …