Home / Punjabi News / ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਦੇਸ਼ ’ਚ ਇਸ ਸਾਲ ਚੌਲ ਉਤਪਾਦਨ ਇਕ ਕਰੋੜ ਟਨ ਘਟਣ ਦੀ ਸੰਭਾਵਨਾ: ਸਰਕਾਰ

ਨਵੀਂ ਦਿੱਲੀ, 9 ਸਤੰਬਰ

ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ ਦੀ ਬਿਜਾਈ ਰਕਬਾ 5.62 ਫੀਸਦੀ ਘਟ ਕੇ 383.99 ਲੱਖ ਹੈਕਟੇਅਰ ‘ਤੇ ਆ ਗਿਆ ਹੈ। ਇਸ ਕਾਰਨ ਦੇਸ਼ ਵਿੱਚ ਚੌਲਾਂ ਦਾ ਉਤਪਾਦਨ ਇਕ ਕਰੋੜ ਟਨ ਤੋਂ 1.2 ਕਰੋੜ ਟਨ ਤੱਕ ਘੱਟ ਸਕਦਾ ਹੈ।


Source link

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …