Home / Punjabi News / ਜ਼ਮੀਨ ਵੱਟੇ ਨੌਕਰੀ ਘੁਟਾਲਾ: ਸੀਬੀਆਈ ਵੱਲੋਂ ਲਾਲੂ ਪ੍ਰਸਾਦ ਤੇ 15 ਹੋਰਾਂ ਖਿਲਾਫ਼ ਚਾਰਜਸ਼ੀਟ ਦਾਖ਼ਲ

ਜ਼ਮੀਨ ਵੱਟੇ ਨੌਕਰੀ ਘੁਟਾਲਾ: ਸੀਬੀਆਈ ਵੱਲੋਂ ਲਾਲੂ ਪ੍ਰਸਾਦ ਤੇ 15 ਹੋਰਾਂ ਖਿਲਾਫ਼ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 7 ਅਕਤੂਬਰ

ਸੀਬੀਆਈ ਨੇ ਜ਼ਮੀਨ ਵੱਟੇ ਨੌਕਰੀ ਘੁਟਾਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ 14 ਹੋਰਨਾਂ ਖਿਲਾਫ਼ ਦੋਸ਼ਪੱਤਰ ਦਾਖ਼ਲ ਕਰ ਦਿੱਤਾ ਹੈ। -ਪੀਟੀਆਈ


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …