Breaking News
Home / Punjabi News / ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ

ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ

ਸੰਯੁਕਤ ਰਾਸ਼ਟਰ, 19 ਅਕਤੂਬਰ

ਚੀਨ ਨੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਚੀਨ ਨੇ ਚਾਰ ਮਹੀਨਿਆਂ ਵਿੱਚ ਚੌਥੀ ਵਾਰ ਕਿਸੇ ਅਤਿਵਾਦੀ ਨੂੰ ਪਾਬੰਦੀਸ਼ੁਦਾ ਸੂਚੀ ਵਿੱਚ ਪਾਉਣ ਦੀ ਵਿਸ਼ਵ ਸੰਸਥਾ ਦੀ ਕੋਸ਼ਿਸ਼ ਨੂੰ ਰੋਕ ਦਿੱਤਾ ਹੈ। ਕਿਹਾ ਜਾਂਦਾ ਹੈ ਕਿ ਚੀਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ‘1267 ਅਲਕਾਇਦਾ ਪਾਬੰਦੀਆਂ ਕਮੇਟੀ’ ਤਹਿਤ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਨਾਮਜ਼ਦ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ।


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …