Home / Punjabi News / ਸੁਪਰੀਮ ਕੋਰਟ ਨੇ ਜਾਅਲਸਾਜ਼ੀ ਮਾਮਲੇ ’ਚ ਸੁਖਬੀਰ ਬਾਦਲ ਤੇ ਹੋਰਾਂ ਖ਼ਿਲਾਫ਼ ਕਰਵਾਈ ’ਤੇ ਰੋਕ ਲਗਾਈ

ਸੁਪਰੀਮ ਕੋਰਟ ਨੇ ਜਾਅਲਸਾਜ਼ੀ ਮਾਮਲੇ ’ਚ ਸੁਖਬੀਰ ਬਾਦਲ ਤੇ ਹੋਰਾਂ ਖ਼ਿਲਾਫ਼ ਕਰਵਾਈ ’ਤੇ ਰੋਕ ਲਗਾਈ

ਨਵੀਂ ਦਿੱਲੀ, 1 ਨਵੰਬਰ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕੀਤਾ ਸੀ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …