Home / Punjabi News / ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ

ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ

ਦਰਸ਼ਨ ਸਿੰਘ ਸੋਢੀ

ਮੁਹਾਲੀ, 17 ਨਵੰਬਰ

ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਬੱਬੂ ਮਾਨ ਦੇ ਮੁਹਾਲੀ ਦੇ ਸੈਕਟਰ-71 ਸਥਿਤ ਉਸ ਦੀ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ ਪਰ ਇਸ ਸਬੰਧੀ ਕੋਈ ਵੀ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਸੂਤਰਾਂ ਮੁਤਾਬਕ ਇਹ ਧਮਕੀ ਗੈਂਗਸਟਰ ਬੰਬੀਹਾ ਗਰੁੱਪ ਨੇ ਦਿੱਤੀ ਹੈ।


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …