Breaking News
Home / Punjabi News / ਕੀਮਤਾਂ ਨਿਰਧਾਰਤ ਕਰਨ ਵਾਲੇ ਮੁਲਕਾਂ ਨੂੰ ਤੇਲ ਨਹੀਂ ਵੇਚੇਗਾ ਰੂਸ

ਕੀਮਤਾਂ ਨਿਰਧਾਰਤ ਕਰਨ ਵਾਲੇ ਮੁਲਕਾਂ ਨੂੰ ਤੇਲ ਨਹੀਂ ਵੇਚੇਗਾ ਰੂਸ

ਮਾਸਕੋ, 27 ਦਸੰਬਰ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁੂਤਿਨ ਨੇ ਮੰਗਲਵਾਰ ਨੂੰ ਇੱਕ ਫੁਰਮਾਨ ‘ਤੇ ਦਸਤਖਤ ਕੀਤੇ ਹਨ ਜੋ ਕੀਮਤ ਨਿਰਧਾਰਤ ਕਰਨ ਵਾਲੇ ਮੁਲਕਾਂ ਨੂੰ ਤੇਲ ਸਪਲਾਈ ‘ਤੇ ਪਾਬੰਦੀ ਲਗਾਉਂਦਾ ਹੈ। ਇਹ ਹੁਕਮ 1 ਫਰਵਰੀ 2023 ਤੋਂ ਲਾਗੂ ਹੋਵੇਗਾ ਜੋ ਪਹਿਲੀ ਜੁਲਾਈ ਤਕ ਅਮਲ ਵਿੱਚ ਰਹੇਗਾ। –ਏਜੰਸੀ


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …