Home / Punjabi News / ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ਨੂੰ ਜਾਮ ਕੀਤਾ

ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ’ਤੇ ਸ਼ੰਭੂ ਬੈਰੀਅਰ ਨੂੰ ਜਾਮ ਕੀਤਾ

ਬਹਾਦਰ ਸਿੰਘ ਮਰਦਾਂਪੁਰ

ਘਨੌਰ, 30 ਦਸੰਬਰ

ਟਰੱਕ ਯੂਨੀਅਨਾਂ ਬਹਾਲ ਕਰਾਉਣ ਅਤੇ ਠੇਕੇਦਾਰੀ ਪ੍ਰਣਾਲੀ ਬੰਦ ਕਰਕੇ ਕੰਮ ਦੇ ਟੈਂਡਰ ਸਿੱਧੇ ਟਰੱਕ ਯੂਨੀਅਨਾਂ ਨੂੰ ਦੇਣ ਸਮੇਤ ਹੋਰ ਮੰਗਾਂ ਨੂੰ ਮਨਵਾਉਣ ਲਈ ਟਰੱਕ ਅਪਰੇਟਰਾਂ ਨੇ ਅੰਮ੍ਰਿਤਸਰ-ਦਿੱਲੀ ਕੌਮੀ ਸ਼ਾਹ ਮਾਰਗ ‘ਤੇ ਸ਼ੰਭੂ ਬੈਰੀਅਰ ਵਿਖੇ ਆਵਾਜਾਈ ਠੱਪ ਕਰ ਕੇ ਜਾਮ ਲਗਾ ਦਿੱਤਾ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …