Home / Punjabi News / ਰੂਪਨਗਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰ 12 ਪਿਸਤੌਲਾਂ ਤੇ 50 ਕਾਰਤੂਸਾਂ ਸਣੇ ਕਾਬੂ ਕੀਤੇ

ਰੂਪਨਗਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰ 12 ਪਿਸਤੌਲਾਂ ਤੇ 50 ਕਾਰਤੂਸਾਂ ਸਣੇ ਕਾਬੂ ਕੀਤੇ

ਚੰਡੀਗੜ੍ਹ, 2 ਜਨਵਰੀ

ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਟਵੀਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਸੀਆਈਏ ਸਟਾਫ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …