Breaking News
Home / Punjabi News / ਸਾਲ 2022 ’ਚ ਚੀਨ ਦੀ ਆਰਥਿਕ ਵਿਕਾਸ ਦਰ 3% ਰਹੀ, 50 ਸਾਲਾਂ ’ਚ ਦੂਜੀ ਵਾਰ ਅਜਿਹਾ ਹੋਇਆ

ਸਾਲ 2022 ’ਚ ਚੀਨ ਦੀ ਆਰਥਿਕ ਵਿਕਾਸ ਦਰ 3% ਰਹੀ, 50 ਸਾਲਾਂ ’ਚ ਦੂਜੀ ਵਾਰ ਅਜਿਹਾ ਹੋਇਆ

ਪੇਈਚਿੰਗ, 17 ਜਨਵਰੀ

ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪਿਛਲੇ ਸਾਲ ਲਾਈਆਂ ਗਈਆਂ ਪਾਬੰਦੀਆਂ ਅਤੇ ਰੀਅਲ ਅਸਟੇਟ ਖੇਤਰ ਵਿਚ ਆਈ ਮੰਦੀ ਕਾਰਨ ਚੀਨ ਦੀ ਆਰਥਿਕ ਵਿਕਾਸ ਦਰ 2022 ਵਿਚ ਤਿੰਨ ਫੀਸਦੀ ‘ਤੇ ਆ ਗਈ ਹੈ। ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਵਿੱਚ ਇਹ 50 ਸਾਲਾਂ ਵਿੱਚ ਦੂਜੀ ਸਭ ਤੋਂ ਘੱਟ ਵਿਕਾਸ ਦਰ ਹੈ। ਇਸ ਤੋਂ ਪਹਿਲਾਂ 1974 ਵਿੱਚ ਚੀਨ ਦੀ ਵਿਕਾਸ ਦਰ 2.3 ਫ਼ੀਸਦ ਸੀ।


Source link

Check Also

ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਕਦੇ ਵੀ ਸਮਝੌਤਾ ਨਹੀਂ ਹੋਵੇਗਾ: ਹਰਸਿਮਰਤ

ਜੋਗਿੰਦਰ ਸਿੰਘ ਮਾਨ ਮਾਨਸਾ, 3 ਮਈ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਚੌਥੀ ਵਾਰ ਪਾਰਲੀਮੈਂਟ …