Home / Punjabi News / ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ

ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ ਖੇਤਰਾਂ ਵਿਚ ਪਿੰਡ ਬਣਾਉਣ, ਭਾਰਤੀ ਰਾਜ ਅਰੁਣਾਚਲ ਦੇ ਸ਼ਹਿਰਾਂ ਅਤੇ ਖੇਤਰਾਂ ਲਈ ਆਪਣੀ ਭਾਸ਼ਾ ਦੇ ਨਾਵਾਂ ਵਾਲੇ ਨਕਸ਼ੇ ਪ੍ਰਕਾਸ਼ਿਤ ਕਰਨ ਅਤੇ ਭੂਟਾਨ ਵਿਚ ਚੀਨੀ ਟਿਕਾਣਿਆਂ ਦੀ ਸਥਾਪਨਾ ਕਰਨ ਦੀ ਨਿੰਦਾ ਕੀਤੀ ਗਈ ਹੈ।


Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …