Breaking News
Home / Punjabi News / ਅਮਰੀਕਾ ਵਿੱਚ ਗੋਲੀਬਾਰੀ ਕਾਰਨ 9 ਨਾਬਾਲਗ ਜ਼ਖ਼ਮੀ

ਅਮਰੀਕਾ ਵਿੱਚ ਗੋਲੀਬਾਰੀ ਕਾਰਨ 9 ਨਾਬਾਲਗ ਜ਼ਖ਼ਮੀ

ਕੋਲੰਬਸ (ਅਮਰੀਕਾ), 18 ਫਰਵਰੀ

ਅਲਾਬਾਮਾ ਦੀ ਸਰਹੱਦ ਨਾਲ ਲੱਗਦੇ ਜੋਰਜੀਆ ਸ਼ਹਿਰ ਦੇ ਗੈਸ ਸਟੇਸ਼ਨ ‘ਤੇ ਹੋਈ ਗੋਲੀਬਾਰੀ ਕਾਰਨ 9 ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਵਧੇਰੇ ਜ਼ਖ਼ਮੀ ਨਾਬਾਲਗ ਹਨ ਜਿਨ੍ਹਾਂ ਵਿੱਚ ਪੰਜ ਵਰ੍ਹਿਆਂ ਦਾ ਬੱਚਾ ਵੀ ਸ਼ਾਮਲ ਹੈ। ਕੋਲੰਬਸ ਪੁਲੀਸ ਨੇ ਇਹ ਜਾਣਕਾਰੀ ਸ਼ਨਿਚਰਵਾਰ ਨੂੰ ਦਿੱਤੀ ਹੈ। ਵੇਰਵਿਆਂ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਰਾਤ 10 ਵਜੇ ਵਾਪਰੀ। -ਪੀਟੀਆਈ


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …