Home / Punjabi News / ਕੇਜਰੀਵਾਲ ਨਾਲ ਭਗਵੰਤ ਮਾਨ ਕਰਨਾਟਕ ਪੁੱਜੇ

ਕੇਜਰੀਵਾਲ ਨਾਲ ਭਗਵੰਤ ਮਾਨ ਕਰਨਾਟਕ ਪੁੱਜੇ

ਦਾਵਨਗੇਰੇ(ਕਰਨਾਟਕ), 4 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਾਟਕ ਦੇ ਦੌਰੇ ‘ਤੇ ਇਥੇ ਪੁੱਜੇ। ਸ੍ਰੀ ਕੇਜਰੀਵਾਲ ਨੇ ਅੱਜ ਇਥੇ ਕਿਹਾ ਹੈ ਕਿ ਭਾਜਪਾ ਵਿਧਾਇਕ ਦਾ ਪੁੱਤਰ ਕਰਨਾਟਕ ਵਿੱਚ 8 ਕਰੋੜ ਸਮੇਤ ਫੜਿਆ ਗਿਆ ਪਰ ਉਸ ਦੀ ਥਾਂ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ‘ਚ ਭ੍ਰਿਸ਼ਟਾਚਾਰ ਦੁੱਗਣਾ ਹੋ ਗਿਆ ਤੇ ਇਸ ਲਈ ਦੇਸ਼ ਵਾਸੀਆਂ ਨੂੰ ਨਵੇਂ ਇੰਜਣ ਵਾਲੀ ਸਰਕਾਰ ਦੀ ਲੋੜ ਹੈ।


Source link

Check Also

ਲਾਰੈਂਸ ਵੋਂਗ ਬਣੇ ਸਿੰਗਾਪੁਰ ਦੇ ਨਵੇਂ ਪ੍ਰਧਾਨ ਮੰਤਰੀ

ਸਿੰਗਾਪੁਰ, 15 ਮਈ ਅਰਥਸ਼ਾਸਤਰੀ ਲਾਰੈਂਸ ਵੋਂਗ ਨੇ ਅੱਜ ਇਸ ਮੁਲਕ ਦੇ ਚੌਥੇ ਪ੍ਰਧਾਨ ਮੰਤਰੀ ਵਜੋਂ …