Breaking News
Home / Punjabi News / ਜਰਮਨੀ ਦੇ ਗਿਰਜਾਘਰ ’ਚ ਗੋਲੀਬਾਰੀ ਕਾਰਨ 8 ਮੌਤਾਂ ਤੇ ਕਈ ਜ਼ਖ਼ਮੀ

ਜਰਮਨੀ ਦੇ ਗਿਰਜਾਘਰ ’ਚ ਗੋਲੀਬਾਰੀ ਕਾਰਨ 8 ਮੌਤਾਂ ਤੇ ਕਈ ਜ਼ਖ਼ਮੀ

ਬਰਲਿਨ, 10 ਮਾਰਚ

ਉੱਤਰੀ ਜਰਮਨੀ ਦੇ ਸ਼ਹਿਰ ਹੈਮਬਰਗ ਵਿੱਚ ਗਿਰਜਾਘਰ ‘ਚ ਅੱਜ ਗੋਲੀਬਾਰੀ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਯਹੋਵਾਹ ਵਿਟਨੈੱਸ ਕਿੰਗਡਮ ਹਾਲ’ ਤਿੰਨ ਮੰਜ਼ਿਲਾ ਇਮਾਰਤ ਵਿਚ ਸਥਿਤ ਹੈ ਤੇ ਇਸ ਵਿੱਚ ਗੋਲੀਬਾਰੀ ਹੋਈ। ਪੁਲੀਸ ਦੀ ਵੈੱਬਸਾਈਟ ਨੇ ਅੱਠ ਮ੍ਰਿਤਕਾਂ ਦੀ ਸੂਚੀ ਦਿੱਤੀ ਹੈ ਅਤੇ ਹਮਲੇ ਦਾ ਕਾਰਨ ਨਹੀਂ ਦੱਸਿਆ ਹੈ।


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …