Home / Punjabi News / ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਤੋਂ ਬਾਹਰੋਂ ਰਿਕਾਰਡ ਕੀਤੀ ਗਈ: ਡੀਜੀਪੀ

ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਤੋਂ ਬਾਹਰੋਂ ਰਿਕਾਰਡ ਕੀਤੀ ਗਈ: ਡੀਜੀਪੀ

ਚੰਡੀਗੜ੍ਹ, 16 ਮਾਰਚ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਸਾਹਮਣੇ ਆਈ ਵੀਡੀਓ ਬਾਰੇ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਰਾਜ ਦੀ ਕਿਸੇ ਜੇਲ੍ਹ ਵਿਚ ਨਹੀਂ ਬਣੀ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਤਹਿਤ ਵਾਇਰਲ ਕੀਤੀ ਗਈ ਹੈ।


Source link

Check Also

ਮੁਹਾਲੀ: ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਮੁਹਾਲੀ, 4 ਮਈ ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ …