Home / Punjabi News / ਚੀਨ ਦੇ ਰਾਸ਼ਟਰਪਤੀ ਸ਼ੀ ਦਾ ਰੂਸ ਦੌਰਾ 20 ਤੋਂ

ਚੀਨ ਦੇ ਰਾਸ਼ਟਰਪਤੀ ਸ਼ੀ ਦਾ ਰੂਸ ਦੌਰਾ 20 ਤੋਂ

ਪੇਈਚਿੰਗ, 17 ਮਾਰਚ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 20 ਤੋਂ 22 ਮਾਰਚ ਤੱਕ ਆਪਣੇ ਰੂਸ ਦੌਰੇ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਪ੍ਰਮੁੱਖ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨਗੇ। ਸੂਤਰਾਂ ਨੇ ਕਿਹਾ ਕਿ ਸ਼ੀ ਦਾ ਇਹ ਦੌਰਾ ਜਿਥੇ ਦੁਵੱਲੇ ਸੰਬਧਾਂ ਨੂੰ ਮਜ਼ਬੂਤ ਕਰਨ ਹੈ ਉਥੇ ਚੀਨ ਦਾ ਰੂਸ ਨੂੰ ਹਰ ਸਮਰਥਨ ਦਾ ਭਰੋਸਾ ਵੀ ਹੈ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …