Home / Punjabi News / ਜੰਮੂ ਪੁਲੀਸ ਨੇ ਆਰਐੱਸ ਪੁਰਾ ਵਾਸੀ ਜੋੜੇ ਨੂੰ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ’ਚ ਹਿਰਾਸਤ ’ਚ ਲੈੈਣ ਬਾਅਦ ਪੰਜਾਬ ਹਵਾਲੇ ਕੀਤਾ

ਜੰਮੂ ਪੁਲੀਸ ਨੇ ਆਰਐੱਸ ਪੁਰਾ ਵਾਸੀ ਜੋੜੇ ਨੂੰ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ’ਚ ਹਿਰਾਸਤ ’ਚ ਲੈੈਣ ਬਾਅਦ ਪੰਜਾਬ ਹਵਾਲੇ ਕੀਤਾ

ਜੰਮੂ, 25 ਮਾਰਚ

ਪੁਲੀਸ ਨੇ ਜੰਮੂ ਦੇ ਬਾਹਰੀ ਇਲਾਕੇ ਆਰਐੱਸ ਪੁਰਾ ਤੋਂ ਜੋੜੇ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …