Breaking News
Home / Punjabi News / ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ, 30 ਮਾਰਚ

ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ ਅੱਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ‘ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵਰਿੰਦਰ ਸਿੰਘ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਅਤੇ ਕਿਹਾ ਕਿ ਇਹ ਜਾਂਚ ਕਰੇਗੀ ਕਿ 2015 ਵਿੱਚ ਬਰਖਾਸਤ ਕੀਤੇ ਸਾਬਕਾ ਫੌਜੀ ਜਵਾਨ ਨੇ 2014 ਵਿੱਚ ਲਾਇਸੈਂਸ ਕਿਵੇਂ ਪ੍ਰਾਪਤ ਕੀਤਾ ਅਤੇ ਫਿਰ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਦਾ ਨਵੀਨੀਕਰਨ ਕਰਵਾਉਂਦਾ ਰਿਹਾ।


Source link

Check Also

‘ਪੰਜਾਬ ਸਰਕਾਰ ਨੇ ਜੋ ਕਰਨਾ ਕਰੇ, ਮੈਂ ਰਿਟਾਇਰ ਹੋ ਚੁੱਕੀ ਹਾਂ’: ਪਰਮਪਾਲ ਕੌਰ

ਸ਼ਗਨ ਕਟਾਰੀਆ ਬਠਿੰਡਾ, 8 ਮਈ ਸਾਬਕਾ ਆਈਏਐੱਸ ਅਧਿਕਾਰੀ ਅਤੇ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ …