ਸ਼ਿਮਲਾ, 31 ਮਾਰਚ
ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਵਿੱਚ ਹਲਕੀ ਬਰਫ਼ਬਾਰੀ ਹੋਈ, ਜਦਕਿ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ, ਜਿਸ ਕਾਰਨ 11 ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਰਾਜ ਦੇ ਕਈ ਸੈਲਾਨੀ ਕੇਂਦਰਾਂ ‘ਤੇ ਬਰਫਬਾਰੀ ਹੋਣ ਦੀਆਂ ਰਿਪੋਰਟਾਂ ਹਨ।
Source link
Asian Tribune Your Multilingual Newspaper covering World and local news News